Tuesday, November 24, 2026

ਸਬ ਜੇਲ ਪੱਟੀ ਵਿੱਖੇ ਰੱਖੜੀ ਦਾ ਤਿਉਹਾਰ ਮਨਾਇਆ

ਪੱਟੀ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਬ ਜੇਲ ਪੱਟੀ ਵਿਖੇ ਭਰਾ ਤੇ ਭੈਣ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ PPN0708201715ਚਾਅ ਨਾਲ ਮਨਾਇਆ।ਇਸ ਮੋਕੇ ਡੀ.ਐਸ.ਪੀ ਜੇਲ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ ਗੋਰਵ ਯਾਦਵ ਦੀਆਂ ਹਦਾਇਤਾਂ `ਤੇ ਪੰਜਾਬ ਦੀਆਂ ਜੇਲਾਂ ਅੰਦਰ ਰੱਖੜੀ ਦੇ ਤਿਉਹਾਰ ਮੋਕੇ ਭੈਣਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਕੈਦੀ ਭਰਾਵਾਂ ਨੂੰ ਰੱਖੜੀ ਬਣਵਾਉਣ ਲਈ ਭੈਣਾਂ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply