Saturday, November 7, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਪੌਦੇ ਲਗਾਏ

PPN0908201711ਧੂਰੀ, 9 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਹਦਾਇਤਾਂ ਦੇ ਅਨੁਸਾਰ ਸਕੂਲ ਵਿੱਚ ਪੌਦੇ ਲਾਉਣ ਦੀ ਮੁੰਹਿਮ ਦੇ ਤਹਿਤ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਡਰਾਇਕੇਟਰ ਬੀ.ਕੇ.ਸ਼ਰਮਾ ਅਤੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਵੱਲੋ ਵਿਦਿਆਰਥੀਆਂ ਨੂੰ ਬੂਟਿਆਂ ਦੀ ਦੇਖ ਭਾਲ ਕਰਨ ਅਤੇ ਹਰ ਬੱਚੇ ਨੂੰ ਆਪਣੇ ਘਰ ਵਿੱਚ ਦੋ ਪੌਦੇ ਲਗਾ ਕੇ ਉਹਨਾਂ ਦਾ ਪਾਲਣ ਪੋਸ਼ਣ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਨਾਂ ਨੇ ਪੌਦਿਆਂ ਤੋ ਕੀ-ਕੀ ਫਾਇਦੇ ਅਤੇ ਕਿਹੜੀਆਂ-2 ਜੜੀਆਂ ਬੂਟੀਆਂ ਮਿਲਦੀਆਂ ਹਨ, ਉਨਾਂ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਇਸ ਮੌਕੇ ਮਨਜਿੰਦਰ ਸਿੰਘ, ਕਿਰਨਜੋਤ ਕੌਰ ਅਤੇ ਸਕੂਲ ਸਟਾਫ ਹਾਜਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply