Monday, March 9, 2026

ਸੀ.ਜੇ.ਐਮ ਨੇ ਮੈਂਟਲ ਹਸਪਤਾਲ ਦਾ ਕੀਤਾ ਦੌਰਾ

ਅੰਮਿ੍ਤਸਰ, 10 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵੱਲੋਂ ਸਥਾਨਕ

ACD Systems Digital Imaging
ACD Systems Digital Imaging

ਮੈਂਟਲ ਹਸਪਤਾਲ ਦਾ ਦੌਰਾ ਕੀਤਾ ਗਿਆ।ਮੈਂਟਲ ਹਸਪਤਾਲ ਦੇ ਡਾਇਰੈਕਟਰ ਬੀ.ਐਲ ਗੋਇਲ ਵੱਲੋਂ ਸਾਰੇ ਅਦਾਰੇ ਦਾ ਦੌਰਾ ਕਰਵਾਇਆ ਗਿਆ।ਇਸ ਦੌਰੇ ਦੌਰਾਨ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜੀ ਵਲੋਂ ਮੈਂਟਲ ਹਸਪਤਾਲ ਵਿੱਚ ਰਹਿੰਦੇ ਮਰੀਜ਼ਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮਰੀਜਾਂ ਨੂੰ ਉਹਨਾਂ ਦੇ ਰਹਿਣ ਸਹਿਣ ਅਤੇ ਖਾਣ-ਪੀਣ ਬਾਰੇ ਮੁਸ਼ਕਲਾਂ ਬਾਰੇ ਜਾਣਿਆ ਗਿਆ।ਇਸ ਤੋਂ ਇਲਾਵਾ ਮੈਡਮ ਮੋਨਿਕਾ ਸ਼ਰਮਾ ਵਲੋਂ ਡਾ. ਬੀ.ਐਲ. ਗੋਇਲ ਡਾਇਰੈਕਟਰ ਮੈਂਟਲ ਹਸਪਤਾਲ ਨਾਲ ਮੈਂਟਲ ਹਸਤਪਾਲ ਵਿਚ ਲੀਗਲ ਏਡ ਕਲੀਨਿਕ ਖੋਲਣ ਬਾਰੇ ਵੀ ਵਿਚਾਰ ਕੀਤਾ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply