Tuesday, March 10, 2026

ਖਾਲਸਾ ਸੀਨੀਅਰ ਸੈਕੰਡਰੀ ਸਕੂਲ `ਚ ਵਣ ਮਹਾਂ ਉਤਸਵ ਮਨਾਇਆ

PPN1208201702ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਵਣ ਮਹਾਂ ਉਤਸਵ ਮਨਾਇਆ ਗਿਆ, ਜਿਸ ਵਿਚ ਫੁੱਲਦਾਰ ਅਤੇ ਫਲਦਾਰ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ, ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ, ਐਨ.ਐਸ.ਐਸ ਪ੍ਰੋਗਰਾਮ ਅਫਸਰ ਮੈਡਮ ਪਰਮਜੀਤ ਕੌਰ, ਕੰਟਰੋਲ ਮਾਨ ਸਿੰਘ ਮੈਡਮ ਸ਼ਿੰਦਰਪਾਲ ਕੌਰ, ਮੈਡਮ ਕਮਲੇਸ਼ ਕੁਮਾਰੀ, ਮੈਡਮ ਕੁਲਦੀਪ ਕੌਰ, ਮੈਡਮ ਬਲਜੀਤ ਕੌਰ ਤੇ ਸਮੂਹ ਸਟਾਫ਼ ਦੀ ਸ਼ਮੁਲੀਅਤ ਨਾਲ ਅਤੇ ਬੱਚਿਆਂ ਦੇ ਸਹਿਯੋਗ ਨਾਲ ਇਸ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿਆ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply