ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਬਚਪਨ ਏ ਪਲੇਅ ਸਕੂਲ ’ਚ ਨੰਨੇਂ ਮੁੰਨੇ ਬੱਚਿਆਂ ਨੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਵਿਚ ਸ੍ਰੀ ਕਿਸ਼ਨ ਜਨਮ ਅਸ਼ਟਮੀ ਤਿਉਹਾਰ ਮਨਾਇਆ।ਬੱਚਿਆਂ ਨੇ ਕ੍ਰਿਸ਼ਨ ਜੀ `ਤੇ ਅਧਾਰਿਤ ਵੱਖ-ਵੱਖ ਰੂਪਾਂ ਵਿਚ ਬਾਲ ਲੀਲਾਵਾਂ ਪੇਸ਼ ਕੀਤੀਆਂ ਅਤੇ ਹਾਜ਼ਰੀਨਾਂ ਦਾ ਮਨ ਮੋਹਿਆ।ਇਸ ਮੌੇਕੇ ਪਿੰ੍ਰਸੀਪਲ ਸ੍ਰੀਮਤੀ ਪਲਕ ਜੋੜਾ ਨੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਚਰਿੱਤਰ ਕਹਾਣੀਆਂ ਸੁਣਾ ਕੇ ਉਨਾਂ ਦੇ ਜੀਵਨ ਨੂੰ ਆਪਣੇ ਜੀਵਨ ‘ਚ ਆਦਰਸ਼ ਬਣਾਉਣ ਦੀ ਪ੍ਰੇਰਣਾ ਦਿੱਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media