Wednesday, June 24, 2026

ਪਿੰਡ ਵਾਸੀਆਂ ਤੇ ਅਧਿਆਪਕਾਂ ਨੇ ਮਿਲ ਕੇ ਸਰਕਾਰ ਸਕੂਲ ਬਿਲਡਿੰਗ ਨੂੰ ਕਰਵਾਇਆ ਰੰਗ ਰੋਗਨ

ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਸਕੂਲ ਦੀ ਇਮਾਰਤ ਨੂੰ ਨਵੀ ਬਣਾਉਣ ਲਈ PPN1308201715ਪਿੰਡ ਵਾਸੀਆਂ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਾਰੀ ਬਿਲਡਿੰਗ ਨੂੰ ਪਲਾਸਟਿਕ ਰੰਗ ਰੋਗਨ ਕਰਵਾਇਆ ਗਿਆਸੀਨੀਅਰ ਅਧਿਆਪਕ ਜਰਨੈਲ ਸਿੰਘ (ਸ.ਸ ਮਾਸਟਰ) ਵੱਲੋ ਵਿਸ਼ੇਸ਼ ਭੂਮਿਕਾ ਨਿਭਾਈ ਐਸ.ਐਮ.ਸੀ ਕਮੇਟੀ ਦੇ ਸਹਿਯੋਗ ਨਾਲ ਸਾਰੀਆ ਕਲਾਸਾਂ ਵਿੱਚ ਗਰੀਨ ਬੋਰਡ ਲਗਾਏ ਗਏ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਜੀ ਵੱਲੋ ਸਾਰੇ ਸਟਾਫ ਦਾ ਧੰਨਵਾਦ ਕੀਤਾ ਗਿਆਇਸ ਮੌਕੇ ਹਰਦੇਵ ਸਿੰਘ, ਅਮਨਦੀਪ ਕੌਰ, ਸਰਬਜੀਤ ਕੌਰ, ਵਿਪਨ, ਰਿੱਤੂ ਮਹਿਤਾ ਅਤੇ ਹੋਰ ਸਟਾਫ ਮੈਬਰ ਹਾਜਰ ਸਨ

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply