ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਮਹਾਨਗਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਮਨਾਏ ਗਏ ਅਜਾਦੀ
ਦਿਹਾੜੇ ਦੇ ਮੌਕੇ ਕਾਫੀ ਸਮੇਂ ਤੋਂ ਲੋਕ ਭਲਾਈ ਦੇ ਕੰਮ ਕਰ ਰਹੇ ਫਰੈਂਡਜ ਕਲੱਬ ਦੇ ਪ੍ਰਧਾਨ ਗਿੰਨੀ ਭਾਟੀਆ ਨੂੰ ਸਨਮਾਨਿਤ ਕਰਦੇ ਹੋਏ ਬਿਜਲੀ ਅਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵਾ, ਡੀ.ਸੀ.ਪੀ ਅਮਰੀਕ ਸਿੰਘ ਪਵਾਰ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media