Friday, October 30, 2026

ਸ਼ਰਧਾ ਭਾਵਨਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਅਸ਼ਟਮੀ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ ਸ੍ਰੀ ਕ੍ਰਿਸ਼ਨ ਅਸ਼ਮੀ ਦਾ ਤਿਓਹਾਰ ਵੱਖ ਵੱਖ ਮੰਦਰਾਂ ਵਿੱਚ ਸ਼ਰਧਾ PPN1708201713ਭਾਵਨਾ ਨਾਲ ਮਨਾਇਆ ਗਿਆ। ਤਸਵੀਰ ਵਿੱਚ ਬਾਲ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸਜਾਏ ਗਏ ਨੰਨੇ ਮੁੰਨੇ ਬੱਚੇ ਨੂੰ ਗੋਦੀ ਵਿੱਚ ਲੈ ਕੇ ਝੁਲਾ ਝੁਲਾਉਂਦੀ ਹੋਈ ਸ਼ਰਧਾਲੂ ਔਰਤ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply