Friday, October 2, 2026

ਸ੍ਰੀ ਲਛਮੀ ਨਰਾਇਣ ਮੰਦਰ `ਚ ਲੱਗੀਆਂ ਅਸ਼ਟਮੀ ਦੀਆਂ ਰੌਣਕਾਂ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਓਹਾਰ ਸਥਾਨਕ ਸੁਲਤਾਨਵਿੰਡ ਰੋਡ ਦੇ ਮੋਹਨ ਨਗਰ ਇਲਾਕੇ `ਚ ਸਥਿਤ ਸ੍ਰੀ PPN1708201714ਲਛਮੀ ਨਰਾਇਣ ਮੰਦਰ ਵਿਖੇ ਧੁਮ ਧੁਮ ਨਾਲ ਮਨਾਇਆ ਗਿਆ।ਵੱਡੀ ਗਿਣਤੀ `ਚ ਪੁੱਜੇ ਸ਼ਰਧਾਲੂਆਂ ਨੇ ਮੰਦਰ ਵਿੱਚ ਹਾਜਰੀ ਭਰੀ। ਤਸਵੀਰ ਵਿੱਚ ਬਾਲ ਕ੍ਰਿਸ਼ਨ ਨੂੰ ਝੂਲਾ ਝੁਲਾਉਂਦੇ ਹੋਏ ਸ਼ਰਧਾਲੂ ਤੇ ਮੌਜੂਦ ਮੰਦਰ ਦੇ ਪੁਜਾਰੀ ਪੰਡਿਤ ਲਛਮਣ ਦਾਸ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply