Thursday, October 1, 2026

ਕੈਪਟਨ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਟ

PPN1708201720ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ `ਤੇ ਟਾਊਨ ਹਾਲ ਸਥਿਤ ਬੁੱਤ `ਤੇ ਫੁੱਲ ਮਾਲਾ ਚੜਾ ਕੇ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਨੇਤਾ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply