Tuesday, June 30, 2026

ਐਲ.ਆਈ.ਸੀ ਵਲੋਂ ਏਜੰਟਾਂ ਦਾ ਸਨਮਾਨ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਸਥਾਨਕ ਸ਼ਹਿਰ ‘ਚ ਐਲ.ਆਈ.ਸੀ ਦੇ ਸੀਨੀਅਰ PPN1808201703ਮਾਰਕੀਟਿੰਗ ਦੇ ਚੀਫ ਮੈਨੇਜ਼ਰ ਐਚ.ਸੀ ਸ਼ਰਮਾ ਵਲੋਂ ਸੀਨੀਅਰ ਬਿਜਨੈਸ ਐਸੋਸੀਏਟ ਜੇ.ਕੇ ਜਿੰਦਲ ਨੂੰ 20 ਸਾਲ ਦੀ ਸ਼ਾਨਦਾਰ ਸਰਵਿਸ ਪੂਰੀ ਹੋਣ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜੇ.ਕੇ ਜਿੰਦਲ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਧੀਆ ਭਵਿੱਖ ਲਈ ਸੇਵਿੰਗ ਜਰੂਰ ਕਰਨੀ ਚਾਹੀਦੀ ਹੈ।ਜਿਸ ਨਾਲ ਸਾਡਾ ਪਰਿਵਾਰ ਤੇ ਦੇਸ਼ ਖੁਸ਼ਹਾਲ ਹੋਵੇਗਾ।ਉਨਾਂ ਆਪਣੀ 20 ਸਾਲ ਦੀ ਸਰਵਿਸ ਪੂਰੀ ਹੋਣ ਦੀ ਖੁਸ਼ੀ ਵਿਚ ਆਪਣੇ ਏਜੰਟਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਜੇਕਰ ਇਨਸਾਨ ਪੂਰੀ ਮਿਹਨਤ ਨਾਲ ਆਪਣਾ ਕੰਮ ਕਰੇ ਤਾਂ ਉਹ ਜਰੂਰ ਉਚੀਆਂ ਬੁਲੰਦੀਆਂ ਨੂੰ ਛੂਹੇਗਾ।ਇਸ ਮੌਕੇ ਜਗੀਰ ਸਿੰਘ, ਜਸਕੌਰ ਸਿੰਘ, ਸੰਜੀਵ, ਰਜਿੰਦਰ ਕੁਮਾਰ, ਸ਼ੁਰੇਸ਼ ਕੁਮਾਰ, ਜਸਵਿੰਦਰ ਸਿੰਘ ਅਤੇ ਵਰਿੰਦਰ ਕੁਮਾਰ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply