ਜੰਡਿਆਲਾ ਗੁਰੂ, ਗੁਰੂ, 20 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਤੇਜਿੰਦਰ ਸਿੰਘ ਚੰਦੀ ਦੇ ਗ੍ਰਹਿ ਵਿਖੇ ਉਹਨਾਂ ਦੀ ਸਪੁੱਤਰੀ ਦੇ ਜਨਮ ਦਿਵਸ ਦੇ ਸੰਬੰਧੀ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋ
ਗ ਪਵਾਏ ਗਏ।ਇਸ ਖ਼ੁਸ਼ੀ ਦੇ ਮੌਕੇ ਡਾ: ਦਲਬੀਰ ਸਿੰਘ ਵੇਰਕਾ, ਸਾਬਕਾ ਈ.ਟੀ.ਓ ਹਰਭਜਨ ਸਿੰਘ, ਕੌਂਸਲਰ ਅਵਤਾਰ ਸਿੰਘ ਕਾਲਾ, ਕੌਂਸਲਰ ਹਰਜਿੰਦਰ ਸਿੰਘ ਬਾਹਮਣ, ਗੁਲਜ਼ਾਰ ਸਿੰਘ ਧੀਰੇਕੋਟ, ਸ਼ਮਸ਼ੇਰ ਸਿੰਘ ਸ਼ੇਰਾ ਆਦਿ ਤੋਂ ਇਲਾਵਾ ਸਾਰਾ ਪਰਿਵਾਰ ਹਾਜਿਰ ਸੀ।ਇਸ ਸਮੇਂ ਕੱਟਿਆ ਗਿਆ ਕੇ ਅਤੇ ਲੰਗਰ ਵਰਤਾਇਆ ਗਿਆ।
Check Also
ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …
Punjab Post Daily Online Newspaper & Print Media