Tuesday, August 11, 2026

ਪ੍ਰਧਾਨ ਮੰਤਰੀ ਮੋਦੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ modi-pmਮਾਣਿਕਯ ਬਹਾਦੁਰ ਦੀ ਜਯੰਤੀ `ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਇਹ ਜਾਣ ਕੇ ਮੈਨੂੰ ਖੁਸ਼ੀ ਹੋਈ ਕਿ ਤ੍ਰਿਪੁਰਾ ਦੇ ਲੋਕਾਂ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੇ ਤ੍ਰਿਪੁਰਾ ਦੇ ਵਿਕਾਸ ਪ੍ਰਤੀ ਭਰਪੂਰ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply