ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ, ਪ੍ਰਧਾਨ ਮੰਤਰੀ, ਨੇ ਕਿਹਾ ਕਿ ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਹੈ।
ਪ੍ਰਧਾਨ ਮੰਤਰੀ ਨੇ ਕਿਹਾ, `ਤਿੰਨ ਤਲਾਕ ਬਾਰੇ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ ਹੈ। ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਹੈ`।
Check Also
ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ …