Monday, May 13, 2024

ਡੀ.ਏ.ਵੀ ਪਬਲਿਕ ਸਕੂਲ ਦੀ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ

PPN2308201705ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਇੱਕ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੂੰ ਸਕੂਲ ਦਾ ਨਾਂ ਰੌਸ਼ਨ ਕਰਨ ਤੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਬੇਹਤਰੀਨ ਕਾਰਜਾਂ ਲਈ “ਲਾਈਫ ਇਮਪਾਵਰਮੈਂਟ ਅਵਾਰਡ ਫਾਰ ਸਕੂਲ 2017“ ਨਾਲ ਸਨਮਾਨਿਤ ਕੀਤਾ ਗਿਆ।ਇਹ ਉਨ੍ਹਾਂ ਦੇ ਮਾਰਗ ਦਰਸ਼ਨ ਤੇ ਅਗਵਾਈ ਦਾ ਨਤੀਜਾ ਹੈ ਕਿ ਡੀ.ਏ.ਵੀ ਪਬਲਿਕ ਸਕੂਲ ਦਿਨ ਦੁਗਣੀ ਤੇ ਰਾਤ ਚੌਗੁਣੀ ਤਰੱਕੀ ਕਰ ਕੇ ਪੂਰੇ ਦੇਸ਼ ਵਿੱਚ ਆਪਣਾ ਨਾਂ ਰੌਸ਼ਨ ਕਰ ਰਿਹਾ ਹੈ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply