Tuesday, November 24, 2026

ਪੈਟ੍ਰੋਲੀਅਮ ਪਦਾਰਥਾਂ ਦੀ ਖੁੱਲੀ ਵਿਕਰੀ `ਤੇ ਰੋਕ

ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 Petrol Pumpਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੈਟ, ਬਠਿੰਡਾ ਦੁਆਰਾ ਪੈਟ੍ਰੋਲ ਪੰਪ ਮਾਲਕਾਂ ਨੂੰ ਪਾਬੰਦ ਕੀਤਾ ਹੈ ਕਿ ਉਹ ਆਪਣੇ ਪੰਪਾਂ ਤੇ ਆਉਣ ਵਾਲੇ ਵਹਿਕਲਾਂ ਦੀਆਂ ਕੇਵਲ ਟੈਂਕੀਆਂ ਵਿਚ ਹੀ ਤੇਲ ਭਰਨ ਅਤੇ ਕੈਨੀਆਂ ਵਗੈਰਾ ਜਾਂ ਡਰੰਮਾਂ ਆਦਿ ਜਿੰਨਾਂ ਵਿਚ ਪੈਟ੍ਰੋਲਿਮ ਪਦਾਰਥ ਸਟੋਰ ਕੀਤੇ ਜਾ ਸਕਦੇ ਹੋਣ, ਵਿਚ ਪੈਟ੍ਰੋਲ ਡੀਜ਼ਲ ਨਾ ਭਰਿਆ ਜਾਵੇ।ਇਹ ਹੁਕਮ ਮਿਤੀ 24 ਅਗਸਤ 2017 ਤੋਂ 31 ਅਗਸਤ 2017 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply