ਬਠਿੰਡਾ, 24 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਖਜ਼ਾਨਾ ਅਫਸਰ ਮਾਨਸਾ ਤੋਂ ਬਦਲ ਕੇ ਆਏ
ਅਸ਼ੋਕ ਕੁਮਾਰ ਚੋਪੜਾ ਨੇ ਬਤੌਰ ਜ਼ਿਲਾ ਖਜ਼ਾਨਾ ਅਫਸਰ ਬਠਿੰਡਾ ਦਾ ਚਾਰਜ ਸੰਭਾਲ ਲਿਆ।ਇਸ ਮੌਕੇ ਖਜ਼ਾਨਾ ਦਫਤਰ ਦੇ ਸਾਰੇ ਸਟਾਫ ਨੇ ਉਨਾਂ ਨੂੰ ਜੀ ਆਇਆ ਕਿਹਾ।ਚੋਪੜਾ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਆਮ ਜਨਤਾ ਦੇ ਸਾਰੇ ਕੰਮ ਇਮਾਨਦਾਰੀ ਅਤੇ ਮਿਹਨਤ ਨਾਲ ਜਲਦੀ ਤੋਂ ਜਲਦੀ ਕੀਤੇ ਜਾਣਗੇ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media