Monday, June 22, 2026

ਬੰਦ ਰਹੇਗੀ ਅੰਮਿ੍ਤਸਰ ਦੀ ਸਾਂਝੀ ਰਸੋਈ

ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਰੈਡ ਕਰਾਸ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਹਸਤੀਆਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਲਈ ਸੰਤੁਲਿਤ ਅਤੇ ਸੱਸਤਾ ਖਾਣਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਸਾਂਝੀ ਰਸੋਈ, ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲ ਰਹੀ ਹੈ, 25 ਅਗਸਤ ਨੂੰ ਬੰਦ ਰਹੇਗੀ। ਇਹ ਜਾਣਕਾਰੀ ਦਿੰਦੇ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਅੱਜ ਰਸੋਈ ਵਿਚ ਕੰਮ ਕਰਨ ਵਾਲੇ ਕਾਰੀਗਰਾਂ ਅਤੇ ਹੋਰ ਕਰਮਚਾਰੀਆਂ ਨੂੰ ਛੁੱਟੀ ਕੀਤੀ ਗਈ ਹੈ।ਇਸ ਲਈ ਰਸੋਈ ਕੱਲ ਵਾਸਤੇ ਬੰਦ ਰਹੇਗੀ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply