Monday, June 22, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੱਜ ਛੁੱਟੀ ਰਹੇਗੀ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਚ ਅਧਿਕਾਰੀ ਸਾਹਿਬਾਨ ਦੇ ਅਦੇਸ਼ਾਂ ਅਨੁਸਾਰ ਕੱਲ ਦਿਨ ਸ਼ੁਕਰਵਾਰ 25, ਅਗਸਤ 2017 ਨੂੰ ਯੂਨੀਵਰਸਿਟੀ ਦੇ ਸਮੂੰਹ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗ ਅਤੇ ਪ੍ਰਬੰਧਕੀ ਬਲਾਕ ਦੀਆਂ ਸ਼ਖਾਵਾਂ ਵਿਚ ਛੁੱਟੀ ਰਹੇਗੀ।

Check Also

ਸਿਹਤਮੰਦ ਅਤੇ ਖੁਸ਼ਹਾਲ ਜ਼ਿੰਦਗੀ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਮੇਅਰ ਮੋਤੀ ਭਾਟੀਆ

ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕੌਮਾਂਤਰੀ ਯੋਗਾ ਦਿਵਸ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) …

Leave a Reply