Monday, June 22, 2026

26 ਅਗਸਤ ਤੱਕ ਅਸਲੇ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇਕ ਹੁਕਮ ਰਾਹੀਂ Bannedਜਿਲੇ ਵਿਚ ਜਨਤਕ ਥਾਵਾਂ ‘ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ, ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਸ਼ੂਲ ਅਤੇ ਲਾਇਸੰਸੀ ਹਥਿਆਰ ਆਦਿ ਸ਼ਾਮਲ ਹਨ ਚੁੱਕ ਕੇ ਲਿਜਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਅਸਲੇ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ ਵੀ ਦਿੱਤਾ ਹੈ।ਉਨਾਂ ਦਸਿਆ ਹੈ ਕਿ ਇਹ ਹੁਕਮ ਆਰਮੀ, ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾ-ਵਰਦੀ ਪੁਲਿਸ ਕਰਮਚਾਰੀਆਂ ਆਦਿ ‘ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ ਤੁਰੰਤ ਲਾਗੂ ਹੋ ਕੇ 26 ਅਗਸਤ 2017 ਤੱਕ ਲਾਗੂ ਰਹਿਗਾ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply