ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) ਮਿਲੀ ਸੂਚਨਾ ਅਨੁਸਾਰ ਸੀ.ਬੀ.ਆਈ ਅਦਾਲਤ ਦੇ ਫੈਸਲੇ ਤੋਂ ਬਾਅਦ ਡੇਰਾ ਸਮੱਰਥਕਾਂ ਵਲੋਂ
ਕੀਤੀ ਗਈ ਹਿੰਸਾ ਦੌਰਾਨ ਕੀਤੀ ਗਈ ਅਗਜ਼ਨੀ ਤੇ ਤੋੜਫੋੜ ਨੂੰ ਦੇਖਦਿਆਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ ਸਾਰੀ ਸੰਪਤੀ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media