ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – 25 ਅਗਸਤ ਨੂੰ ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਉਪਰੰਤ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਜਦ ਰੋਹਤਕ ਜੇਲ੍ਹ ਵਿੱਚ ਲੈਜਾਣ ਲਈ ਅਦਾਲਤ ਵਿਚੋਂ ਬਾਹਰ ਲਿਆਂਦਾ ਜਾ ਰਿਹਾ ਸੀ ਤਾਂ ਹਰਿਆਣਾ ਦੇ ਡਿਪਟੀ ਐਡਵੋਕੇਟ ਜਨਰਲ ਗੁਰਦਾਸ ਸਿੰਘ ਨੇ ਸਜਾ ਯਾਫਤਾ ਰਾਮ ਰਹੀਮ ਦਾ ਬੈਗ ਚੁੱਕਿਆ ਸੀ ਇਸ ਲਈ ਹਰਿਆਣਾ ਸਰਕਾਰ ਵੱਲੋਂ ਡਿਪਟੀ ਐਡਵੋਕੇਟ ਜਨਰਲ ਗੁਰਦਾਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media