Saturday, October 17, 2026

‘ਮਾਵਾਂ ਦਾ ਸਨਮਾਨ ਕਰੋ’ ਲਹਿਰ ਤਹਿਤ ਧਾਰਮਿਕ ਸਮਾਗਮ ਦਾ ਅਯੋਜਨ

PPN1702007ਅੰਮ੍ਰਿਤਸਰ, 17  ਫਰਵਰੀ (ਸੁਖਬੀਰ ਸਿੰਘ)- ਸਿੱਖ ਜਥੇਬੰਦੀ  ਅਕਾਲ ਪੁਰਖ ਕੀ ਫੌਜ ਅੰਮ੍ਰਿਤਸਰ ਕੌਂਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( ਧਰਮ ਪ੍ਰਚਾਰ) ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖੀ ਸਰੂਪ ਅਤੇ ਗੁਰਮਤਿ ਨਾਲ ਜੁੜੇ ਬੱਚਿਆਂ ਦੀਆਂ ਮਾਵਾਂ ਵਾਸਤੇ ਚਲਾਈ ਗਈ  ਲਹਿਰ ‘ਮਾਵਾਂ ਦਾ ਸਨਮਾਨ ਕਰੋ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅੇਤ ਜਿਹੜੇ ਬੱਚੇ ਪਤਿਤ ਹਨ ਉਨਾਂ ਦੀਆਂ ਮਾਵਾਂ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਅਪਨਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ ਉਨਾਂ ਨੂੰ ਸਨਮਾਨਿਤ ਕਰਨ ਲਈ  ਮੁਲਾਪੁਰ ਬਹਿਰਾਮ ਵਿਖੇ ਹੋਏ ਸਮਾਗਮ ਦੌਰਾਨ ਕੌਂਸਲ ਦੇ ਕਨਵੀਨਰ ਤੇ ਯੂਥ ਅਕਾਲੀ ਆਗੂ ਗੁਰਜੀਤ ਸਿੰਘ ਬਿੱਟੂ  ਚੱਕ ਮੁਕੰਦ ਅਤੇ ਸਮਾਜ ਸੇਵਕ ਤਸਵੀਰ ਸਿੰਘ ਲਾਹੌਰੀਆ  ਤੇ ਹੋਰ ਪਤਵੰਤਿਆਂ ਦੇ  ਨਾਲ ਦਿਖਾਈ ਦੇ ਰਹੇ ਹਨ ਪਤਿਤ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ ਸਰੂਪ ਧਾਰਨ ਕਰਵਾਉਣ ਵਾਲੀਆਂ ਸਨਮਾਨਿਤ ਮਾਵਾਂ ਤੇ ਉਨਾਂ ਦੇ ਬੱਚੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply