Tuesday, August 11, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 28 ਅਗਸਤ ਨੂੰੰ ਛੁੱਟੀ ਰਹੇਗੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਅਨੁਸਾਰ 28 ਅਗਸਤ 2017 ਨੂੰ ਯੂਨੀਵਰਸਿਟੀ ਦੇ ਸਮੂੰਹ ਟੀਚਿੰਗ ਵਿਭਾਗ ਅਤੇ ਪ੍ਰਬੰਧਕੀ ਬਲਾਕ ਦੀਆਂ ਸ਼ਖਾਵਾਂ ਵਿੱਚ ਛੁੱਟੀ ਰਹੇਗੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply