Tuesday, November 24, 2026

ਜੇਲ ਵਿੱਚ ਬਣੀ ਸੀ.ਬੀ.ਆਈ ਦੀ ਆਰਜ਼ੀ ਅਦਾਲਤ `ਚ ਡੇਰਾ ਸਿਰਸਾ ਸਾਧ ਨੂੰ ਮਿਲੇੇਗੀ ਸਜ਼ਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ)  ਡੇਰਾ ਸਿਰਸਾ ਸਾਧ ਨੂੰ ਸੀਬੀਆਈ ਕੋਰਟ ਵਲੋਂ ਐਲਾਨੀ ਗਈ ਸਜ਼ਾ ਅੱਜ ਰੋਹਤਕ ਦੀ ਸੁਨਾਰੀਆ ਜੇਲ ਵਿੱਚ gurmeet-ram-rahimਆਰਜ਼ੀ ਅਦਾਲਤ ਬਣਾਈ ਜਾਵੇਗੀ।ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ `ਤੇ ਪੰਚੁਕਲਾ ਸੀ.ਬੀ.ਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਰੋਹਤਕ ਦੀ ਜੇਲ ਵਿੱਚ ਸਜ਼ਾ ਦਾ ਐਲਾਨ ਕਰਨਗੇ।ਆਈ.ਜੀ ਰੋਹਤਕ ਐਨ.ਐਸ ਵਿਰਕ ਅਨੁਸਾਰ ਉਨਾਂ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਡੇਰਾ ਪ੍ਰੇਮੀ ਨੂੰ ਰੋਹਤਕ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਜਿਕਰਯੋਗ ਹੈ ਕਿ ਇਸ ਸਜ਼ਾ ਐਲਾਨੇ ਜਾਣ ਦੀ ਕਾਰਵਾਈ ਦੇ ਮੱਦੇਨਜ਼ਰ ਪੰਜਾਬ ਤੇ ਹਰਿਆਣਾ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਹਤਿਆਤ ਵਜੋਂ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply