Wednesday, July 15, 2026

ਡੇਰਾ ਸਿਰਸਾ ਦੇ ਅਦਿਤਿਆ ਇੰਸਾ ਸਮੇਤ ਪੰਜ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ਼

Aditya Insanਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) –  ਸਾਧਵੀ ਸਰੀਰਕ ਸੋਸ਼ਣ ਮਾਮਲੇ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਪੰਚਕੁਲਾ ਸੀ.ਬੀ.ਆਈ ਦੀ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਰਤੀ ਜਾ ਰਹੀ ਸਖਤੀ ਤਹਿਤ ਹਰਿਆਣਾ ਪੁਲਿਸ ਵਲੋਂ ਡੇਰੇ ਦੇ ਦੋ ਬੁਲਾਰਿਆਂ ਅਦਿਤਿਆ ਇੰਸਾ ਅਤੇ ਧਿਮਾਨ ਇੰਸਾਂ ਸਮੇਤ ਪੰਜ ਦੇ ਖਿਲਾਫ ਦੇਸ਼ ਧ੍ਰੋਹੀ ਦਾ ਮਾਮਲਾ ਦਰਜ਼ ਕੀਤੇ ਜਾਣ ਦੀ ਖਬਰ ਹੈ।ਹਰਿਆਣਾ ਦੇ ਡੀ.ਜੀ.ਪੀ ਬੀ.ਐਸ ਸੰਧੂ ਨੇ ਕਿਹਾ ਹੈ ਕਿ ਉਕਤ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply