ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਰੋਹਤਕ ਦੀ ਸੁਨਾਰਿਆ ਜੇਲ੍ਹ ਵਿੱਚ ਬਣਾਈ ਗਈ ਸ਼ਪੈਸ਼ਲ ਅਦਾਲਤ ਵਿੱਚ ਸਜਾਯਾਬਤਾ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਸਜਾ ਸੁਣਾਨ ਲਈ ਸੀ.ਬੀ.ਆਈ ਜੱਜ ਪੰਚਕੁਲਾ ਤੋਂ ਹੈਲੀਕਪਟਰ ਰਾਹੀਂ ਰੋਹਤਕ ਪਹੁੰਚਣਗੇ। ਸੂਚਨਾ ਅਨੁਸਾਰ ਪੰਚਕੁਲਾ ਕੋਰਟ ਵਿੱਚ ਪਹੁੰਚ ਚੁੱਕੇ ਹਨ ਸੀ.ਬੀ.ਆਈ ਜੱਜ ਜਗਦੀਪ ਸਿੰਘ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media