Tuesday, November 24, 2026

ਪੰਜਾਬ ਦੇ ਬਠਿੰਡਾ, ਮੁਕਤਸਰ, ਫਰੀਦਕੋਟ ਤੇ ਮਾਨਸਾ `ਚ ਲੱਗਾ ਕਰਫੀਊ – ਸਕੂਲ ਕਾਲਜ ਬੰਦ

Captain Amrinder Singhਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ)  ਡੇਰਾ ਸਿਰਸਾ ਮੁੱਖੀ ਨੂੰ ਸਜਾ ਸੁਣਾਏ ਜਾਣ ਦੇ ਮੱਦੇ ਨਜ਼ਰ ਪੰਜਾਬ ਵਿੱਚ ਵੀ ਸੁਰੱਖਿਆ ਸਖਤ ਕੀਤੀ ਗਈ ਹੈ। ਸੂਚਨਾ ਅਨੁਸਾਰ ਮਾਲਵਾ ਖੇਤਰ ਦੇ ਜਿਲ੍ਹਿਆਂ ਬਠਿੰਡਾ, ਮੁਕਤਸਰ, ਫਰੀਦਕੋਟ ਤੇ ਮਾਨਸਾ `ਚ ਕਰਫੀਊ ਲਗਾ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਮਨ ਸ਼ਾਂਤੀ ਹਰ ਹਾਲਤ ਵਿੱਚ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …