Sunday, September 27, 2026

ਸੋਨੀਪੱਤ ਦੇ ਨਾਮਚਰਚਾ ਘਰ ਤੋਂ ਲਾਠੀਆਂ ਤੇ ਹਥਿਆਰ ਮਿਲੇ

LathiStickਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ)  ਸੋਨੀਪਤ ਦੇ ਬਹਿਲਗੜ੍ਹ ਨਾਮਚਰਚਾ ਘਰ ਦੀ ਤਲਾਸ਼ੀ ਲੈਣ ਉਪਰੰਤ ਸੈਂਕੜੇ ਲਾਠੀਆਂ ਅਤੇ ਹੋਰ ਹਥਿਆਰ ਬਰਾਮਦ ਹੋਏ ਹਨ। ਸੂਚਨਾ ਅਨੁਸਾਰ ਇਹ ਹਥਿਆਰ ਖੇਤਾਂ ਵਿੱਚ ਲੁਕਾ ਕੇ ਰੱਖੇ ਗਏ ਸਨ। ਪੁਲਿਸ ਵਲੋਂ ਜਾਂਚ ਅਰੰਭ ਕਰ ਦਿੱਤੀ ਗਈ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply