ਚੌਂਕ ਮਹਿਤਾ, 28 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਚੱਲੇ ਨਗਰ ਕੀਰਤਨ ਦਾ ਚੌਕ ਮਹਿਤਾ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਥਾਣਾ ਮੁੱਖੀ ਪਰਮਜੀਤ ਸਿੰਘ, ਐਸ.ਐਚ.ਓ ਸੁਖਵਿੰਦਰ ਸਿੰਘ ਕਾਹਲੋਂ, ਹੌਲਦਾਰ ਸਮਸ਼ੇਰ ਸਿੰਘ ਆਦਿ ਪੁਲਿਸ ਮੁਲਾਜ਼ਮ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …