Saturday, September 19, 2026

ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਆਯੋਜਿਤ ਨਗਰ ਕੀਰਤਨ ਦਾ ਸਵਾਗਤ

ਚੌਂਕ ਮਹਿਤਾ, 29 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਆਯੋਜਿਤ ਮਹਾਨ PPN2908201702ਨਗਰ ਕੀਰਤਨ ਦਾ ਚੌਕ ਮਹਿਤਾ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਹੋਏ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ, ਰਕੇਸ਼ ਕੁਮਾਰ ਲਾਲਾ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਾਜ ਕੁਮਾਰ ਲਾਲਾ ਆਦਿ ਸੰਗਤ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply