ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਵਿਖੇ ਖੋਜ ਅਤੇ ਵਿਗਿਆਨਕ ਐਕਸੀਲੈਂਸ ਪ੍ਰੋਗਰਾਮ ਨੂੰ ਉਤਸ਼ਾਹਤ ਕਰਨ ਲਈ 6.18 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਹੈ। ਯੂਨੀਵਰਸਿਟੀ ਨੂੰ ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਆਹਲਾ ਦਰਜੇ ਦੀਆਂ ਖੋਜ ਪ੍ਰਕਾਸ਼ਨਾਵਾਂ ਕਰਨ ਸਦਕੇ ਹਾਸਲ ਹੋਈ ਹੈ ਜੋ ਕਿ ਇਸ ਖਿੱਤੇ ਵਿਚ 77 ਦੀ ਗਿਣਤੀ ਵਿਚ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media