ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੰਧੂ) – ਨਾਮਵਰ ਮਹਿਲਾ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਵੱਲੋਂ ਹੋਣਹਾਰ ਤੇ ਉਦਮੀਆਂ ਦਾ ਸਨਮਾਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਸੁਸਾਇਟੀ ਦੀ ਸੁਬਾਈ ਚੇਅਰ ਪਰਸਨ ਮੈਡਮ ਹਰਪਵਨਪ੍ਰੀਤ ਕੋਰ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਇਸ ਤੋਂ ਪਹਿਲਾਂ ਵੀ ਆਪਣੇ ਪ੍ਰੋਗਰਾਮਾਂ ਦੋਰਾਨ ਕਈ ਸ਼ਖਸ਼ੀਅਤਾਂ ਦਾ ਮਾਨ ਸਨਮਾਨ ਕਰ ਚੁੱਕੀ ਹੈ।ਇਸ ਵਾਰ ਸਰਕਾਰੀ ਤੇ ਗੈਰ ਸਰਕਾਰੀ ਤੌਰ `ਤੇ ਅਣਗੋਲੇ ਵਿਅਕਤੀਆਂ ਦਾ ਸਨਮਾਨ ਹੋਵੇਗਾ।ਜਿਸ ਦੀ ਰੂਪ ਰੇਖਾ ਤੇ ਤਾਰੀਖ ਜਲਦ ਤੈਅ ਕੀਤੀ ਜਾਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media