Tuesday, August 11, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਛੋਟੇਪੁਰ ਵਿਖੇ ਕੀਤਾ ਸੈਮੀਨਾਰ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ  ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ PPN0109201705ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਅੱਜ ਪਿੰਡ ਛੋਟੇਪੁਰ `ਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਿਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ?

Check Also

ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …

Leave a Reply