ਗਹਿਰੀ ਮੰਡੀ, 2 ਸਤੰਬਰ (ਪੰਜਾਬ ਪੋਸਟ- ਡਾ. ਨਰਿਦਰ ਸਿੰਘ)- ਗਹਿਰੀ ਮੰਡੀ ਦੇ ਚੌਂਕੀ ਇੰਚਾਰਜ ਲਖਵੀਰ ਸਿੰਘ ਨੇ ਕਿਹਾ ਕਿ ਗਹਿਰੀ ਮੰਡੀ ਅਤੇ ਨਾਲ
ਲੱਗਦੇ ਪਿੰਡਾਂ ਦੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ।ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੀ ਪੁਲਿਸ ਚੌਕੀ ਗਹਿਰੀ ਮੰਡੀ ਦੇ ਸਬ ਇੰਸਪੈਕਟਰ ਲਖਵੀਰ ਸਿੰਘ ਨੇ ਸਾਡੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਪ੍ਰਸਾਸ਼ਨ ਵਲੋਂ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ।ਇਸ ਮੌਕੇ ਏ.ਐਸ.ਆਈ ਬੂਟਾ ਰਾਮ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media