Saturday, March 21, 2026

ਮੁੰਬਈ ਵਿੱਚ ਇਮਾਰਤ ਡਿੱਗਣ ਨਾਲ ਹੋਏ ਜਾਨੀ ਨੁਕਸਾਨ `ਤੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇਮਾਰਤ ਦੇ ਡਿੱਗਣ ਨਾਲ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮੁੰਬਈ ਵਿੱਚ ਇਮਾਰਤ ਦਾ ਢਹਿਣਾ ਦੁਖਦਾਈ ਹੈ।ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾਵਾਂ।“

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply