ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਖਿਆ, “ ਲੋਕ ਸਭਾ ਐਮ ਪੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ ਹੈ।ਇਸ ਦੁੱਖ ਦੀ ਘੜੀ ਉਹਨਾਂ ਦੇ ਪਰਿਵਾਰ ਅਤੇ ਹਮਾਇਤੀਆਂ ਨਾਲ ਪੂਰੀ ਹਮਦਰਦੀ ਹੈ।”
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media