Sunday, November 15, 2026

ਪਵਿੱਤਰ ਸਿੰਘ ਬਣੇ ਥਾਣਾ ਸੰਦੌੜ ਦੇ ਨਵੇਂ ਮੁਖੀ

ਸੰਦੌੜ, 4 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲੀਸ ਲਾਈਨ ਸੰਗਰੂਰ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਥਾਣਾ ਸੰਦੌੜ ਦੇ PPN0409201713ਨਵੇਂ ਮੁਖੀ ਵਜੋਂ ਆਪਣਾ ਕੰਮਕਾਜ਼ ਸੰਭਾਲ ਲਿਆ ਹੈ।ਇਥੇ ਪਹਿਲਾਂ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਦੀ ਪੁਲੀਸ ਲਾਈਨ ਸੰਗਰੂਰ ਬਦਲੀ ਹੋ ਗਈ ਹੈ।ਪਹਿਲੀ ਪੱਤਰਕਾਰ ਮਿਲਣੀ ਦੌਰਾਨ ਬੋਲਦਿਆਂ ਪਵਿੱਤਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲੀਸ ਦੀ ਪਹਿਲਕਦਮੀ ਹੋਵੇਗੀ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply