Monday, October 12, 2026

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੀ ਤਲਾਸ਼ੀ ਦੇ ਦਿੱਤੇ ਹੁਕਮ

ਚੰਡੀਗੜ, 5 ਸਤੰਬਰ – (ਪੰਜਾਬ ਪੋਸਟ ਬਿਊਰੋ)  ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਰੋਹਤਕ ਦੀ ਜੇਲ ਵਿੱਚ ਬੰਦ Gurmeet Ram Rahim2ਬਲਾਤਕਾਰੀ ਬਾਬਾ ਰਾਮ ਰਹੀਮ ਦੇ ਡੇਰਾ ਸਿਰਸਾ ਦੀ ਤਲਾਸ਼ੀ ਲੈਣ ਦੇ ਹੁਕਮ ਦਿੱਤੇ ਹਨ । ਅੱਜ ਇਸ ਮਾਮਲੇ `ਚ ਹੋਈ ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਨੇ ਤਲਾਸ਼ੀ ਦਾ ਕੰਮ ਵੇਖਣ ਲਈ ਰਿਟਾਇਰਡ ਜੱਜ ਕੇ.ਐਸ.ਪਵਾਰ ਨੂੰ ਕੋਰਟ ਕਮਿਸ਼ਨਰ ਨਿਯੁੱਕਤ ਕੀਤਾ ਹੈ।ਜੋ ਤਲਾਸ਼ੀ ਤੋਂ ਬਾਅਦ ਬੰਦ ਲਿਫਾਫੇ ਵਿੱਚ ਆਪਣੀ ਰਿਪੋਰਟ ਸੌਂਪਣਗੇ।ਸੂਚਨਾ ਅਨੁਸਾਰ ਇਹ ਤਲਾਸ਼ੀ ਮਹਿੰਮ ਤੁਰੰਤ ਸ਼ੁਰੂ ਕਰਨ ਦੇ ਵੀ ਆਦੇਸ਼ ਹੋਏ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply