Saturday, November 14, 2026

ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ ਨੇ ਵਧਾਈਆਂ ਰਾਧੇ ਮਾਂ ਦੀਆਂ ਮੁਸ਼ਕਲਾਂ

ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ)  ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪਣੇ ਆਪ ਨੂੰ ਰੁਮਾਂਟਿਕ ਦੇਵੀ ਦੱਸਣ ਵਾਲੀ ਵਿਵਾਦਿਤ ਰਾਧੇ Radhe Maaਮਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਹਾਈਕੋਰਟ ਨੇ ਫਗਵਾੜਾ ਦੇ ਸੁਰਿੰਦਰ ਮਿੱਤਲ ਦੀ ਪਟੀਸ਼ਨ `ਤੇ ਕਪੂਰਥਲਾ ਦੇ ਐਸ.ਐਸ.ਪੀ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕੀਤਾ ਹੈ।ਸੁਰਿੰਦਰ ਮਿੱਤਲ ਨੇ ਪਟੀਸ਼ਨ ਵਿੱਚ ਰਾਧੇ ਮਾਂ `ਤੇ ਧਮਕੀਆਂ ਦੇਣ ਦੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੀ ਸ਼ਿਕਾਇਤ ਦਰਜ ਨਹੀਂ ਸੀ ਕੀਤੀ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply