Sunday, September 27, 2026

ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪੌਦੇ ਲਗਾਏ

PPN0509201710ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਮੈਡਮ ਅਲਕਾ ਕਾਲੀਆ ਵਧੀਕ ਡਿਪਟੀ ਕਮਿਸ਼ਨਰ ਸ਼ਿਕਾਇਤਾਂ, ਦੀਪਕ ਬੱਬਰ, ਨਰਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ ਅਤੇ ਹੋਰ ਜਿਲਾ ਪ੍ਰੀਸ਼ਦ ਦਫ਼ਤਰ ਵਿਖੇ ਪੌਦੇ ਲਗਾਉਂਦੇ ਹੋਏ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply