ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸੇਵਕ ਜੱਥਾ ਇਸ਼ਨਾਨ ਗੁ: ਸ਼ਹੀਦ ਗੰਜ ਸਾਹਿਬ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਂਕ
ਦਰਬਾਰ ਸਾਹਿਬ ਅਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ. ਬੀਬੀ ਕੋਲਾਂ ਜੀ ਦੇ ਮੁੱਖ ਬੁਲਾਰੇ ਭਾਈ ਰਜਿੰਦਰ ਸਿੰਘ ਸਾਂਘਾ ਦੀ ਸਪੁੱਤਰੀ ਬੀਬਾ ਗਰੁਸ਼ਾ ਕੌਰ ਦਾ ਆਨੰਦ ਕਾਰਜ ਗੁਰਪੀ੍ਰਤ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਬੀਬੀ ਕੋਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਹੋਇਆ।ਤਸਵੀਰ ਵਿੱਚ ਸੁਭਾਗ ਜੋੜੀ ਨੂੰ ਅਸੀਸਾਂ ਦੇਂਦੇ ਹੋਏ ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਤੋਂ ਦਵਿੰਦਰਪਾਲ ਸਿੰਘ ਰਾਜੂ ਤੇ ਗੁਰਿੰਦਰ ਸਿੰਘ ਗੋਰਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media