Saturday, March 21, 2026

ਪ੍ਰਧਾਨ ਮੰਤਰੀ ਨੇ ਸ਼੍ਰੀ ਜੋਮਡੇ ਕੇਨਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) –  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਿਹਤ ਮੰਤਰੀ ਸ਼੍ਰੀ ਜੋਮਡੇ ਕੇਨਾ (Shri Jomde Kena) ਦੇ ਅਕਾਲ ਚਲਾਣੇ ‘ਤੇ ਦੁਖ ਦਾ ਇਜ਼ਹਾਰ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਹਮਾਇਤੀਆਂ ਨਾਲ ਹਮਦਰਦੀ ਪ੍ਰਗਟਾਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply