Tuesday, March 24, 2026

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ 9 ਸਤੰਬਰ ਨੂੰ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ Kuldip S Aided Schਜਰੂਰੀ ਇਕੱਤਰਤਾ 9 ਸਤੰਬਰ ਦਿਨ ਸਨਿਚਰਵਾਰ ਨੂੰ ਸਵੇਰੇ 10.00 ਵਜੇ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਵੇਗੀ।ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਇਸ ਇਕੱਤਰਤਾ ਵਿਚ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਜਾਣਗੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply