Tuesday, March 24, 2026

ਪੱਤਰਕਾਰ ਨੂੰ ਸਦਮਾ – ਪਿਤਾ ਦਾ ਹੋਇਆ ਦਿਹਾਂਤ

ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਪੱਟੀ ਤੋ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਬੇਅੰਤ ਸਿੰਘ ਸੰਧੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, PPN0809201707ਜਦ ਉਨਾਂ ਦੇ ਪਿਤਾ ਨਿਸ਼ਾਨ ਸਿੰਘ (90) ਦਾ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਲਾਹੌਰ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਪੱਤਰਕਾਰ ਬੇਅੰਤ ਸਿੰਘ ਸੰਧੂ ਨਾਲ ਦੁੱਖ ਪ੍ਰਗਟ ਕਰਨ ਲਈ ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਸਿੰਘ ਬੱਬੂ, ਜਤਿੰਦਰ ਗੋਲਡੀ, ਅਵਤਾਰ ਢਿਲੋਂ, ਸੁਖਜੀਤ ਡਿਆਲ, ਤਰੁਣ ਕਪੂਰ, ਕੇ.ਕੇ ਬਿੱਟੂ, ਬੱਲੂ ਮਹਿਤਾ, ਕੇ .ਗਿੱਲ, ਨਰਿੰਦਰ ਸਿੰਘ, ਰਸ਼ਪਾਲ ਬੇਦੀ, ਗੁਰਮੀਤ ਸਿੰਘ ਹੈਪੀ, ਰਾਜਯੋਧਬੀਰ ਰਾਜੂ, ਕੋਸਲਰ ਪਿ੍ਰੰਸ ਭਾਟੀਆ, ਕੌਸਲਰ ਰਣਜੀਤ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ ਸਮੇਤ ਸ਼ਹਿਰ ਦੇ ਕਈ ਪਤਵੰਤੇ ਤੇ ਰਿਸ਼ਤੇਦਾਰ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply