Sunday, August 23, 2026

ਸਮਾਜਸੇਵੀ ਬਖਸ਼ੀਸ਼ ਸਿੰਘ ਵਿੱਕੀ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ 10 ਸਤੰਬਰ ਨੂੰ

ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) – ਉੱਘੇ ਸਮਾਜ ਸੇਵੀ ਬਖਸ਼ੀਸ਼ ਸਿੰਘ ਵਿੱਕੀ ਦੇ ਸਤਿਕਾਰਯੋਗ ਪਿਤਾ ਉਜਾਗਰ ਸਿੰਘ ਜੋ ਬੀਤੇ ਦਿਨੀਂ ਅਚਾਨਕ PPN0809201714ਸਦੀਵੀ ਵਿਛੋੜਾ ਦੇ ਗਏ ਸਨ, ਦੇ ਨਮਿਤ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ 10 ਸਤੰਬਰ  ਨੂੰ ਸਥਾਨਕ ਨਵੀਂ ਦਾਣਾ ਮੰਡੀ ਚਾਵਾ ਰੋਡ  ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਏ ਜਾਣਗੇ।ਜਿਸ ਦੌਰਾਨ ਇਲਾਕੇ ਦੀਆਂ ਰਾਜਨੀਤਕ, ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਆਗੂ ਸਵ: ਉਜਾਗਰ ਸਿੰਘ ਨੂੰ ਆਪਣੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

Check Also

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply