Tuesday, August 25, 2026

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਾ ਦਿਹਾਂਤ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਿਹਾਂਤ ਹੋ ਗਿਆ ਹੈ।ੳੇੁਨਾਂ ਦੇ SGPCਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਦਾ ਇਜ਼ਾਹਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਨੇ ਲਗਭਗ 17 ਸਾਲ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply