Monday, October 12, 2026

ਸਰਕਾਰੀ ਸੀਨੀ. ਸੈਕੰ. ਸਕੂਲ ਖਾਸਾ ਬਜਾਰ ਦੇ ਐਨ.ਸੀ.ਸੀ ਦੇ ਕੈਡਿਟਾਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜਾਰ ਦੇ ਐਨ.ਸੀ.ਸੀ ਕੈਡਿਟਾਂ ਨੇ PPN1809201708ਸਤਲਾਣੀ ਸਾਹਿਬ ਵਿਖੇ ਲੱਗੇ ਪਹਿਲੇ ਪੰਜਾਬ ਬਟਾਲੀਅਨ ਦੇ ਕੰਬਾਇਨ ਐਨੂਅਲ ਟਰੇਨਿੰਗ ਕੈਂਪ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਅੱਵਲ ਸਥਾਨ ਹਾਸਲ ਕੀਤੇ ਹਨ।ਪਿ੍ਰੰਸੀਪਲ ਡਾ: ਸ਼੍ਰੀਮਤੀ ਅਮਰਪਾਲੀ ਕੌਰ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਲਈ ਵਧਾਈ ਦਿੰਏ ਹੋਏ ਉਨ੍ਹਾਂ ਨੂੰ ਸਕੂਲ ਵਿੱਚ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਹੋਰ ਬਿਹਤਰ ਕਾਰਗੁਜਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸ਼੍ਰੀਮਤੀ ਸੁਰਿੰਦਰ ਕੌਰ, ਲੈਫ. ਸਤਿੰਦਰ ਸਿੰਘ, ਲਵਦੀਪ ਸਿੰਘ, ਸਰਬਜੀਤ ਸਿੰਘ ਸੰਧੂ ਅਤੇ ਐਨ.ਸੀ.ਸੀ ਦੇ ਕੈਡਿਟ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply