ਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰੇਲਵੇ ਸਟੇਸ਼ਨ ਦੇ ਨਜਦੀਕ ਲਿੰਕ ਰੋਡ ਕੋਲੋਂ ਇਕ ਨਾਮਲੂਮ ਸਿੱਖ ਵਿਅਕਤੀ ਦੀ ਲਾਸ਼ ਮਿਲੀ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਕੁਮਾਰ, ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ, ਸਿੱਖ ਲੜਕਾ ਜਿਸ ਦੀ ਉਮਰ 25 ਕੁ ਸਾਲ ਦੇ ਕਰੀਬ ਲੱਗਦੀ ਹੈ, ਕੱਦ 5 ਫੁੱਟ 6 ਇੰਚ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਉਨਾਂ ਨੂੰ ਸਰਕਟ ਹਾਊਸ ਪੁਲਿਸ ਚੌਕੀ ਵਿਖੇ ਜਾਂ 97811-30239 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media