ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਉਪਰੰਤ ਲਾਇਨ ਗੁਰਵਿੰਦਰ ਕੌਰ ਚਾਵਲਾ ਵਲੋਂ ਫੀਮੇਲ ਭਰੂਣ ਹੱਤਿਆ ਬਾਰੇ ਕਰਵਾਏ ਗਏ ਦੇ ਅਰੰਭ `ਤੇ ਸ਼ਮਾ ਰੋਸ਼ਨ ਕਰਦੇ ਹੋਏ ਹਰਦੀਪ ਸਿੰਘ ਖੜਕਾ, ਹਾਜਰ ਹਨ ਸਵਰਨ ਸਿੰਘ ਖਾਲਸਾ, ਐਸ.ਕੇ ਪੁੰਜ, ਲਾਇਨ ਪਰਮਜੀਤ ਸਿੰਘ ਚਾਵਲਾ, ਸੰਜੀਵ ਮੜੀਆ, ਸੈਮੀਨਾਰ ਦੇ ਬੁਲਾਰੇ ਡਾ. ਹਰਸ਼ਿੰਦਰ ਕੌਰ ਤੇ ਪ੍ਰੋ. ਲਖਬੀਰ ਸਿੰਘ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media